ਡੈਬਿਊ ਕਰਨ ਵਾਲੇ ਬੇਨ ਫੋਕਸ ਦੀਆਂ 61 ਦੌੜਾਂ ਦੀ ਪਾਰੀ ਦੀ ਮਦਦ ਨਾਲ ਇੰਗਲੈਂਡ ਨੇ ਸ਼ੁੱਕਰਵਾਰ ਨੂੰ ਖੇਡੇ ਗਏ ਵਨ-ਡੇ ਇੰਟਰਨੈਸ਼ਨਲ 'ਚ ਆਇਰਲੈਂਡ 'ਤੇ ਚਾਰ ਵਿਕਟਾਂ ਨਾਲ ਜਿੱਤ ਦਰਜ ਕੀਤੀ...