ਬ੍ਰਾਜ਼ੀਲ ਨੇ ਮੇਜ਼ਬਾਨ ਫਰਾਂਸ ਨੂੰ ਹਰਾ ਕੇ ਪੈਰਿਸ ਓਲੰਪਿਕ ਖੇਡਾਂ ਦੇ ਮਹਿਲਾ ਫੁੱਟਬਾਲ ਟੂਰਨਾਮੈਂਟ ਦੇ ਸੈਮੀਫਾਈਨਲ ਲਈ ਕੁਆਲੀਫਾਈ ਕਰ ਲਿਆ ਹੈ।