WWF

ਡੇਲੀ ਮੇਲ ਦੀ ਰਿਪੋਰਟ ਅਨੁਸਾਰ, ਵਰਲਡ ਰੈਸਲਿੰਗ ਐਂਟਰਟੇਨਮੈਂਟ (WWE) ਦੇ ਮਹਾਨ ਖਿਡਾਰੀ ਟੈਰੀ ਜੀਨ ਬੋਲੀਆ, ਜੋ ਕਿ ਹਲਕ ਹੋਗਨ ਦੇ ਨਾਮ ਨਾਲ ਮਸ਼ਹੂਰ ਹਨ, ਦਾ 71 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਹੈ।…